ਭੀਮ ਆਰਮੀ ਨੇ ਸੰਸਦ ਮੈਂਬਰ ਚੌਧਰੀ ਦੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ, ਬੈਰੀਕੇਡ ਤੋੜੇ

0
449

ਜਲੰਧਰ | ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਏਅਰਪੋਰਟ ਰੱਖਣ ਦੀ ਮੰਗ ਨੂੰ ਲੈ ਕੇ ਭੀਮ ਆਰਮੀ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਦਾ ਘਿਰਾਓ ਕੀਤਾ।

ਭੀਮ ਆਰਮੀ ਦੇ ਮੈਂਬਰਾਂ ਨੇ ਬੈਰੀਕੇਡ ਤੋੜ ਕੇ ਅੰਦਰ ਜਾਣ ਦਾ ਯਤਨ ਕੀਤਾ ਪਰ ਪੁਲਿਸ ਨੇ ਜਾਣ ਨਹੀਂ ਦਿੱਤਾ। ਇਸ ਦੌਰਾਨ ਉਨ੍ਹਾਂ ਜੰਮ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਨਾਲ ਝੜਪ ਵੀ ਹੋਈ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।

ਭਾਜਪਾ ਨੇ ਜਲੰਧਰ ‘ਚ ਲਾਇਆ ਧਰਨਾ, ਕਾਂਗਰਸ ਸਰਕਾਰ ਖਿਲਾਫ਼ ਨਾਅਰੇਬਾਜ਼ੀ