ਜਲੰਧਰ | ਯੂਨੀਕ ਹੋਮ ਵਿੱਚ 80 ਕੁੜੀਆਂ ਨੂੰ ਪਾਲਣ ਵਾਲੀ ਬੀਬੀ ਪ੍ਰਕਾਸ਼ ਕੌਰ ਨੂੰ ਪਦਮਸ਼੍ਰੀ ਐਵਾਰਡ ਦੇਣ ਦਾ ਐਲਾਨ ਹੋਇਆ ਹੈ।

ਜਲੰਧਰ ‘ਚ ਬੀਬੀ ਪ੍ਰਕਾਸ਼ ਕੌਰ ਯੂਨੀਕ ਹੋਮ ਚਲਾਉਂਦੇ ਹਨ ਜਿੱਥੇ 80 ਕੁੜੀਆਂ ਨੂੰ ਪਾਲਿਆ ਜਾਂਦਾ ਹੈ।

ਸੁਣੋ ਬੀਬੀ ਪ੍ਰਕਾਸ਼ ਕੌਰ ਨਾਲ ਪੰਜਾਬੀ ਬੁਲੇਟਿਨ ਦੀ ਖਾਸ ਗੱਲਬਾਤ…

ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin