ਬਠਿੰਡਾ, 3 ਜਨਵਰੀ | ਤੜਕਸਾਰ ਬਠਿੰਡਾ ’ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 15 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ।