<p><strong>ਸੰਗਰੂਰ&comma; 5 ਅਕਤੂਬਰ &vert;<&sol;strong> ਬੀਤੀ ਰਾਤ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ &&num;8216&semi;ਤੇ ਭਵਾਨੀਗੜ੍ਹ ਨੇੜੇ ਇਕ ਪੀ&period;ਆਰ&period;ਟੀ&period;ਸੀ&period; ਦੀ ਬੱਸ ਪਲਟ ਗਈ ਸੀ&comma; ਜਿਸ ਕਾਰਨ 15 ਦੇ ਕਰੀਬ ਯਾਤਰੀਆਂ ਦੇ ਗੰਭੀਰ ਸੱਟਾਂ ਆਈਆਂ ਤੇ ਇੱਕ ਨੌਜਵਾਨ ਦੀ ਮੌਤ ਹੋ ਗਈ।<&sol;p>&NewLine;<p>ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਸੰਗਰੂਰ ਦੇ ਪਿੰਡ ਬਾਦਲ ਕਲਾਂ ਦੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪਟਿਆਲਾ ਤੋਂ ਬੱਸ ਵਿਚ ਆ ਰਿਹਾ ਸੀ&comma; ਭਵਾਨੀਗੜ੍ਹ ਉਤਰਨਾ ਸੀ। ਭਵਾਨੀਗੜ੍ਹ ਤੋਂ 2 ਕਿਲੋਮੀਟਰ ਪਹਿਲਾਂ ਹੀ ਬੱਸ ਪਲਟ ਗਈ। ਮ੍ਰਿਤਕ ਘਰ ਚ ਕਮਾਉਣ ਵਾਲਾ ਇਕੱਲਾ ਸੀ। ਉਹ ਆਪਣੇ ਪਿੱਛੇ ਮਾਤਾ&comma; ਪਤਨੀ&comma; ਬੱਚੇ ਤੇ ਦੋ ਛੋਟੀਆਂ ਕੁਆਰੀਆਂ ਭੈਣਾਂ ਛੱਡ ਗਿਆ। ਇਸ ਖ਼ਬਰ ਤੋਂ ਬਾਅਦ ਪਿੰਡ ਚ ਸੋਗ ਦੀ ਲਹਿਰ ਫੈਲ ਗਈ।<&sol;p>&NewLine;<p>ਇਹ ਬੱਸ ਪਟਿਆਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ&comma; ਹਾਦਸੇ ਸਮੇਂ ਇਸ &&num;8216&semi;ਚ ਕਰੀਬ 50 ਸਵਾਰੀਆਂ ਮੌਜੂਦ ਸਨ। ਜਦੋਂ ਬੱਸ ਨਜ਼ਦੀਕ ਸਥਿਤ ਹਨੀ ਢਾਬੇ ਨੇੜੇ ਪਹੁੰਚੀ ਤਾਂ ਅਚਾਨਕ ਇਕ ਟੈਂਕਰ ਸੜਕ &&num;8216&semi;ਤੇ ਆ ਗਿਆ&comma; ਜਿਸ ਨਾਲ ਟੱਕਰ ਤੋਂ ਬਚਾਉਂਦੇ ਸਮੇਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਵਾਪਰ ਗਿਆ।<br &sol;>&NewLine;ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ &&num;8216&semi;ਤੇ ਪਹੁੰਚ ਗਈ ਤੇ ਤੁਰੰਤ ਜ਼ਖ਼ਮੀਆਂ ਨੂੰ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;