<p><strong>ਮਾਨਸਾ&comma; 19 ਨਵੰਬਰ &vert; <&sol;strong>ਸ਼ਹਿਰ ਦੇ ਜਾਖਲ ਬਰੇਟਾ ਰੋਡ &&num;8216&semi;ਤੇ ਪੁਲ ਨੇੜੇ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਦੀ ਸਕੂਲ ਵੈਨ ਨੂੰ ਬਰਿੱਜ਼ਾ ਕਾਰ ਨੇ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਦਰਜਨ ਦੇ ਕਰੀਬ ਬੱਚੇ&comma; ਬੱਸ ਦਾ ਡਰਾਈਵਰ ਅਤੇ ਇਕ ਮਹਿਲਾ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਬਰੇਟਾ ਦੇ ਬੀ&period;ਐਮ&period;ਡੀ&period; ਇੱਕ ਸਕੂਲ ਵੈਨ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ&comma; ਪੁਲ ਨੇੜੇ ਤੋਂ ਲੰਘ ਰਹੀ ਕਾਰ ਨੇ ਵੈਨ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਵੈਨ ਚਾਲਕ ਸੁਖਪਾਲ ਸਿੰਘ&comma; ਮਹਿਲਾ ਸਕੂਲ ਮੁਲਾਜ਼ਮ ਬਲਵੀਰ ਦੇਵੀ&comma; ਵਿਦਿਆਰਥਣ ਨਵਜੋਤ ਕੌਰ&comma; ਅਮਨਦੀਪ ਕੌਰ&comma; ਮਨਵੀਰ ਸਿੰਘ&comma; ਤਮੰਨਾ&comma; ਵੰਸ਼ਿਕਾ&comma; ਸ਼ਿਵਮ ਤੇ ਗੁਰਲੀਨ ਕੌਰ ਜ਼ਖਮੀ ਹੋ ਗਏ&comma; ਜੋ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।<&sol;p>&NewLine;<p>ਇਸ ਦੇ ਨਾਲ ਹੀ ਬ੍ਰਿਜ਼ਾ ਕਾਰ ਦਾ ਡਰਾਈਵਰ ਯੋਗੇਸ਼ ਸ਼ਰਮਾ &lpar;45&rpar; ਤੇ ਉਸ ਦਾ ਪੁੱਤਰ ਵੀ ਜ਼ਖਮੀ ਹੋ ਗਏ। ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। DSP ਬੁਢਲਾਡਾ ਗਮਦੂਰ ਸਿੰਘ ਚਹਿਲ ਅਤੇ SHO ਸਿਟੀ ਸੁਖਜੀਤ ਸਿੰਘ ਮੌਕੇ &&num;8216&semi;ਤੇ ਪਹੁੰਚੇ ਅਤੇ ਹਸਪਤਾਲ ਵਿੱਚ ਦਾਖਲ ਜ਼ਖਮੀ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਡਾਕਟਰਾਂ ਨੂੰ ਇਲਾਜ ਵਿੱਚ ਕੋਈ ਕਮੀ ਨਾ ਛੱਡਣ ਦੀ ਹਦਾਇਤ ਵੀ ਦਿੱਤੀ। à¨à©±à¨¸&period;ਐੱਚ&period;ਓ ਬਰੇਟਾ ਅਮਰੀਕ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਤੇ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;