ਦਰਦਨਾਕ ਹਾਦਸਾ : ਕਾਰ ਤੇ ਟ੍ਰਾਲੇ ‘ਚ ਭਿਆਨਕ ਟੱਕਰ, ਵਿਆਹ ਤੋਂ ਪਰਤ ਰਹੇ ਲਾੜੇ ਦੇ ਭਰਾ ਸਮੇਤ 4 ਦੀ ਮੌਤ

    0
    687

    ਦਸੂਹਾ. ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋਣ ਦੀ ਖਬਰ ਹੈ। ਟੱਕਰ ਇੰਨੀ ਜਬਰਦਸਤ ਸੀ ਕਿ ਵਿਆਹ ਤੋਂ ਪਰਤ ਰਹੇ ਲਾੜੇ ਦੇ ਭਰਾ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਹਫੜਾ-ਦਫੜੀ ਮਚ ਗਈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਾਰੀਆਂ ਲਾਸ਼ਾਂ ਨੂੰ ਬਾੜੀਆਂ ਸਿਵਲ ਹਸਪਤਾਲ ਪਹੁੰਚਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।