&NewLine;<p class&equals;"wp-block-paragraph"><strong>ਮਸੂਰੀ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਉੱਤਰਾਖੰਡ ਦੇ ਮਸੂਰੀ ਵਿੱਚ ਇਕ ਵੱਡਾ ਹਾਦਸਾ ਵਾਪਰਿਆ। ਇੱਥੋਂ ਦੇ ਲਾਇਬ੍ਰੇਰੀ ਬਾਜ਼ਾਰ ਵਿੱਚ ਲਕਸ਼ਮੀ ਨਾਰਾਇਣ ਮੰਦਿਰ ਦੇ ਬਿਲਕੁਲ ਸਾਹਮਣੇ ਬਣਿਆ ਦਹਾਕਿਆਂ ਪੁਰਾਣਾ ਪੁੱਲ ਟੁੱਟ ਗਿਆ। ਜਦੋਂ ਪੁੱਲ ਟੁੱਟਿਆ&comma; ਉਸ ਸਮੇਂ ਉਥੋਂ ਮਲਬੇ ਨਾਲ ਭਰਿਆ ਇਕ ਡੰਪਰ ਲੰਘ ਰਿਹਾ ਸੀ। ਪੁੱਲ ਟੁੱਟਦੇ ਹੀ ਡੰਪਰ ਹੇਠਾਂ ਡਿੱਗ ਗਿਆ&comma; ਜਿਸ ਵਿੱਚ ਡਰਾਈਵਰ ਦੀ ਮੌਤ ਹੋ ਗਈ। <br><br>ਇੱਕ ਹੋਰ ਨੌਜਵਾਨ ਵੀ ਜ਼ਖ਼ਮੀ ਹੋਇਆ। ਹਾਦਸੇ ਦੀ ਲਪੇਟ ਵਿੱਚ ਇੱਕ ਸਕਾਰਪੀਓ ਗੱਡੀ ਵੀ ਆ ਗਈ&comma; ਹਾਲਾਂਕਿ ਗੱਡੀ ਵਿੱਚ ਸਵਾਰ ਵਿਅਕਤੀ ਵਾਲ-ਵਾਲ ਬਚ ਗਏ। ਘਟਨਾ ਦੇ ਚਸ਼ਮਦੀਦ ਸਾਬਕਾ ਨਗਰ ਪਾਲਿਕਾ ਚੇਅਰਮੈਨ ਓਪੀ ਉਨਿਆਲ ਨੇ ਦੱਸਿਆ ਕਿ ਟਰੱਕ ਮਲਬੇ ਨਾਲ ਭਰਿਆ ਹੋਇਆ ਸੀ। ਜਿਵੇਂ ਹੀ ਟਰੱਕ ਉਨ੍ਹਾਂ ਦੇ ਰੈਸਟੋਰੈਂਟ ਦੇ ਸਾਹਮਣੇ ਪਹੁੰਚਿਆ ਤਾਂ ਸੜਕ &&num;8216&semi;ਚ ਜਾਮ ਲੱਗ ਗਿਆ ਅਤੇ ਦਹਾਕਿਆਂ ਪੁਰਾਣਾ ਪੁੱਲ ਵੀ ਟੁੱਟ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;