<p><strong>ਸੰਗਰੂਰ&comma; 12 ਨਵੰਬਰ &vert;<&sol;strong> ਬੀਤੇ ਕੁੱਝ ਦਿਨਾਂ ਤੋਂ ਪੰਜਾਬ ਵਿਚ ਧੁੰਦ ਪੈ ਰਹੀ ਹੈ। ਭਵਾਨੀਗੜ੍ਹ ਇਲਾਕੇ &&num;8216&semi;ਚ ਪੈ ਰਹੀ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ &&num;8216&semi;ਤੇ ਸੰਗਰੂਰ ਤੋਂ ਆ ਰਹੀ ਇਕ ਪੀ&period;ਆਰ&period;ਟੀ&period;ਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ।<&sol;p>&NewLine;<p>ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ&comma; ਜਦੋਂ ਟਰੱਕ ਸਰਵਿਸ ਲੇਨ ਵੱਲ ਮੁੜ ਰਿਹਾ ਸੀ। ਦੋਵਾਂ ਵਾਹਨਾਂ ਦੇ ਟਕਰਾਉਣ ਮਗਰੋਂ ਆਸਪਾਸ ਦੇ ਲੋਕ ਡਰ ਗਏ ਤੇ ਘਟਨਾ ਸਥਾਨ &&num;8216&semi;ਤੇ ਚੀਕ-ਚਿਹਾੜਾ ਪੈ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ&comma; ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।<&sol;p>&NewLine;<p>ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;