<p><strong>ਫ਼ਿਰੋਜ਼ਪੁਰ&comma; 31 ਅਕਤੂਬਰ &vert;<&sol;strong> ਇਥੇ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਸਵਿਫ਼ਟ ਅਤੇ ਆਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ&comma; ਜਿਸ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ &vert; ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਫ਼ਿਰੋਜ਼ਪੁਰ ਤੋਂ ਅਤੇ ਸਵਿਫ਼ਟ ਵਜ਼ੀਰਪੁਰ ਵੱਲੋਂ ਆ ਰਹੀ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਲਟੋ ਕਾਰ ਦੇ ਡਰਾਈਵਰ ਸੁਰਿੰਦਰ ਸਿੰਘ ਵਜੋਂ ਹੋਈ ਹੈ&comma; ਜਦੋਂ ਕਿ ਉਸ ਦਾ ਜਵਾਈ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।<&sol;p>&NewLine;<p>ਸਵਿਫਟ ਕਾਰ ਸਵਾਰਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ ਤੇਜ਼ ਰਫਤਾਰ ਨਾਲ ਆ ਰਹੀ ਸੀ ਅਤੇ ਆਲਟੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;