<p><strong>ਲੁਧਿਆਣਾ&comma; 9 ਅਕਤੂਬਰ &vert;<&sol;strong> ਨਵਰਾਤਰੀ ਦੌਰਾਨ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਅੱਜ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ।<br &sol;>&NewLine;ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਇੱਕ ਪਰਿਵਾਰ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਬਾਅਦ ਕਾਰ ਵਿਚ ਸਵਾਰ ਹੋ ਕੇ ਵਾਪਸ ਆ ਰਿਹਾ ਸੀ&comma; ਜਦੋਂ ਉਹ ਸਮਰਾਲਾ ਨੇੜੇ ਸਰਹਿੰਦ ਨਹਿਰ ਕੇਗੜੀ ਪੁਲ ਨੇੜੇ ਪੁੱਜਾ ਤਾਂ ਕਾਰ ਚਾਲਕ ਦੀ ਅੱਖ &&num;8216&semi;ਚ ਲੱਗਣ ਕਾਰਨ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ&comma; ਜਿਸ ਨਾਲ ਕਾਰ &&num;8216&semi;ਚ 3 ਲੋਕ ਬੁਰੀ ਤਰ੍ਹਾਂ ਫਸ ਗਏ ਤੇ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ।<&sol;p>&NewLine;<p>ਕਾਫੀ ਮੁਸ਼ੱਕਤ ਤੋਂ ਬਾਅਦ ਨਜ਼ਦੀਕੀ ਖੇਤਾਂ &&num;8216&semi;ਚ ਕੰਮ ਕਰ ਰਹੇ ਕਿਸਾਨਾਂ ਨੇ ਕਾਰ &&num;8216&semi;ਚ ਸਵਾਰ ਤਿੰਨਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ&comma; ਜਿੱਥੇ ਡਾਕਟਰਾਂ ਅਨੁਸਾਰ ਮਾਂ ਦੀ ਮੌਤ ਹੋ ਗਈ ਅਤੇ ਪੁੱਤਰ-ਧੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਹਾਲਤ &&num;8216&semi;ਚ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;