&NewLine;<p class&equals;"wp-block-paragraph"><strong>ਚੰਡੀਗੜ੍ਹ&comma; 14 ਅਕਤੂਬਰ &vert; <&sol;strong>ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ &OpenCurlyQuote;ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;ADWY56&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;ADWY56-731x1024&period;jpg" alt&equals;"" class&equals;"wp-image-71033"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਰੀ ਪੱਤਰ ਵਿਚ ਕਿਹਾ ਹੈ ਕਿ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਬਲਾਕ ਇੰਚਾਰਜਾਂ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਆਮ ਆਦਮੀ ਪਾਰਟੀ ਭੰਗ ਕਰ ਰਹੀ ਹੈ। ਇਸ ਦੇ ਨਾਲ ਹੀ ਦੱਸਿਆ ਕਿ ਜਲਦ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਦੂਜੇ ਪਾਸੇ ਸਾਰੇ ਬਲਾਕ ਤੇ ਸਰਕਲ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;