<p><strong>ਚੰਡੀਗੜ੍ਹ&comma; 25 ਅਕਤੂਬਰ &vert;<&sol;strong> ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ &lpar;ਐਨ&period;ਆਈ&period;ਏ&period;&rpar; ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ &&num;8216&semi;ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਵਿਚ ਅਨਮੋਲ ਦਾ ਨਾਂ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ&comma; ਜਿਸ ਤੋਂ ਬਾਅਦ ਹੁਣ NIA ਨੇ ਇਨਾਮ ਦਾ ਐਲਾਨ ਕੀਤਾ ਹੈ।<&sol;p>&NewLine;<p>ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਪਿੱਛੇ ਪਏ ਲਾਰੈਂਸ ਗੈਂਗ ਦੇ ਗੁੰਡਿਆਂ ਨੇ ਹਾਲ ਹੀ &&num;8216&semi;ਚ ਉਨ੍ਹਾਂ ਦੇ ਘਰ &&num;8216&semi;ਤੇ ਫਾਇਰਿੰਗ ਕੀਤੀ ਸੀ। ਇਸ ਮਾਮਲੇ &&num;8216&semi;ਚ ਅਨਮੋਲ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਸਬੰਧੀ ਮੁੰਬਈ ਪੁਲਿਸ ਪਹਿਲਾਂ ਹੀ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕਰ ਚੁੱਕੀ ਹੈ ਅਤੇ ਹੁਣ NIA ਨੇ ਵੀ ਕਾਰਵਾਈ ਕਰਦੇ ਹੋਏ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ।<&sol;p>&NewLine;<p>ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸਿੱਦੀਕੀ ਦੀ ਹੱਤਿਆ ਅਭਿਨੇਤਾ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧਾਂ ਕਾਰਨ ਕੀਤੀ ਗਈ ਹੈ। ਡਿਜੀਟਲ ਸਬੂਤਾਂ ਤੋਂ ਪਤਾ ਲੱਗਾ ਹੈ ਕਿ ਅਨਮੋਲ ਬਿਸ਼ਨੋਈ ਇੱਕ ਸ਼ੂਟਰ ਅਤੇ ਸਾਜ਼ਿਸ਼ ਰਚਣ ਵਾਲੇ ਪ੍ਰਵੀਨ ਲੋਨਕਰ ਦੇ ਸੰਪਰਕ ਵਿਚ ਸੀ। ਅਜਿਹੇ ਸੰਕੇਤ ਮਿਲੇ ਹਨ ਕਿ ਅਨਮੋਲ ਕੈਨੇਡਾ ਅਤੇ ਅਮਰੀਕਾ ਤੋਂ ਮੁਲਜ਼ਮਾਂ ਦੇ ਸੰਪਰਕ ਵਿਚ ਸੀ।<&sol;p>&NewLine;<p>ਸੂਤਰਾਂ ਅਨੁਸਾਰ&comma; ਜਾਂਚਕਰਤਾਵਾਂ ਨੂੰ ਦੋਸ਼ੀ ਨਾਲ ਗੱਲਬਾਤ ਕਰਨ ਲਈ ਵਰਤੇ ਜਾਂਦੇ ਸਨੈਪਚੈਟ ਖਾਤਿਆਂ ਦਾ ਪਤਾ ਲੱਗਾ ਹੈ। ਇਨ੍ਹਾਂ ਵਿੱਚੋਂ ਕੁਝ ਖਾਤੇ ਅਨਮੋਲ ਬਿਸ਼ਨੋਈ ਨਾਲ ਜੁੜੇ ਹੋਏ ਹਨ। ਇੱਕ ਅਧਿਕਾਰੀ ਨੇ ਕਿਹਾ ਕਿ &&num;8220&semi;ਅਸੀਂ ਇਨ੍ਹਾਂ ਖਾਤਿਆਂ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੇ ਹਾਂ ਪਰ ਸਾਨੂੰ ਯਕੀਨ ਹੈ ਕਿ ਇਨ੍ਹਾਂ ਵਿੱਚੋਂ ਇੱਕ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ।&&num;8221&semi; ਮੁਲਜ਼ਮਾਂ ਕੋਲੋਂ ਚਾਰ ਮੋਬਾਈਲ ਬਰਾਮਦ ਕੀਤੇ ਗਏ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;