<p><strong>ਚੰਡੀਗੜ੍ਹ&comma; 26 ਅਕਤੂਬਰ &vert;<&sol;strong> ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ&comma; 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਸੀ। à¨œà¨¦à©‹à¨‚ ਉਹ ਸੀਆਈਏ ਥਾਣਾ ਖਰੜ ਦੀ ਹਿਰਾਸਤ ਵਿੱਚ ਸੀ। ਇਸ ਦੇ ਨਾਲ ਹੀ SP ਰੈਂਕ ਦੇ ਇਕ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।<&sol;p>&NewLine;<p><strong>ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਇਨ੍ਹਾਂ ਅਧਿਕਾਰੀਆਂ ਨੂੰ ਵੀ ਕੀਤਾ ਗਿਆ ਮੁਅੱਤਲ<&sol;strong><br &sol;>&NewLine;1&period; ਸਮਰ ਵਨੀਤ&comma; ਪੀ&period;ਪੀ&period;ਐਸ&period;&comma; ਡੀ&period;ਐਸ&period;ਪੀ<br &sol;>&NewLine;2&period;ਸਬ ਇੰਸਪੈਕਟਰ ਰੀਨਾ&comma; ਸੀ&period;ਆਈ&period;ਏ&period;&comma; ਖਰੜ<br &sol;>&NewLine;3&period;ਸਬ ਇੰਸਪੈਕਟਰ &lpar;ਐਲ&period;ਆਰ&period;&rpar; ਜਗਤਪਾਲ ਜਾਂਗੂ&comma; ਏ&period;ਜੀ&period;ਟੀ&period;ਐਫ<br &sol;>&NewLine;4&period;ਸਬ ਇੰਸਪੈਕਟਰ &lpar;ਐਲਆਰ&rpar; ਸ਼ਗਨਜੀਤ ਸਿੰਘ<br &sol;>&NewLine;5&period;ASI ਮੁਖਤਿਆਰ ਸਿੰਘ<br &sol;>&NewLine;6 HC &lpar;LR&rpar; ਓਮ ਪ੍ਰਕਾਸ਼।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;