&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਬਸੰਤ ਪੰਚਮੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਹੁਸ਼ਿਆਰਪੁਰ &&num;8216&semi;ਚ ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲੇ ਖਿਲਾਫ ਪੁਲਿਸ ਨੇ 307 ਦਾ ਪਰਚਾ &lpar;ਇਰਾਦਾ-ਏ-ਕਤਲ&rpar; ਦਰਜ ਕਰ ਲਿਆ ਹੈ। ਫਿਲਫਾਲ ਕੇਸ ਚ ਹਾਲੇ ਕੋਈ ਗ੍ਰਿਫਤਾਰੀ ਨਹੀਂ ਹੋਈ ਕਿਉਂਕਿ ਸ਼ਿਕਾਇਤਕਰਤਾ ਨੂੰ ਆਰੋਪੀ ਦੀ ਪਛਾਣ ਨਹੀਂ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਦਿੱਤੇ ਬਿਆਨ &&num;8216&semi;ਚ ਹੁਸ਼ਿਆਰਪੁਰ ਦੇ ਵਾਰਡ ਨੰਬਰ 22 ਦੇ ਰਹਿਣ ਵਾਲੇ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਬੱਸ ਸਟਾਪ ਪਿਪਲਾਂਵਾਲ ਦੇ ਨੇੜਿਓਂ ਗੁਜ਼ਰ ਰਿਹਾ ਸੀ ਤਾਂ ਚਾਈਨਾ ਡੋਰ ਨਾਲ ਉਸ ਦਾ ਗਲਾ ਕਟਿਆ ਗਿਆ। ਉਸ ਨੂੰ ਮਾਡਰਨ ਹਸਪਤਾਲ ਦਾਖਲ ਕਰਵਾਇਆ ਗਿਆ । ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;