&NewLine;<p class&equals;"wp-block-paragraph"><strong>ਲੁਧਿਆਣਾ।<&sol;strong> ਨਾਜਾਇਜ਼ ਸ਼ਰਾਬ ਨੂੰ ਲੈ ਕੇ ਐਕਸਾਈਜ਼ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਵਿੱਚ ਇੱਕ ਸਰਚ ਅਪ੍ਰੇਸ਼ਨ ਦੌਰਾਨ ਆਬਕਾਰੀ ਵਿਭਾਗ ਵੱਲੋਂ 145000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਦੀ ਮਦਦ ਨਾਲ ਆਬਕਾਰੀ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਪਟਿਆਲਾ ਵਿੱਚ ਆਬਕਾਰੀ ਵਿਭਾਗ ਨੇ ਕਾਰਵਾਈ ਕਰਦਿਆਂ 35000 ਲੀਟਰ ਈਐਨਏ ਬਰਾਮਦ ਕੀਤਾ ਹੈ। ਇਸ ਈਐਨਏ ਦੀ ਕੀਮਤ 3-4 ਕਰੋੜ ਰੁਪਏ ਬਣਦੀ ਹੈ। ਮੰਗਲਵਾਰ ਨੂੰ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ। ਇਸ ਮਗਰੋਂ ਵਿਭਾਗ ਨੇ ਐਕਸ਼ਨ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਸਾਲ 2021 ਵਿੱਚ ਅੰਮ੍ਰਿਤਸਰ ਦੇ ਇਲਾਕੇ ਵਿੱਚ ਈਐਨਏ ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਹ ਵੀ ਸੱਚ ਹੈ ਕਿ ਕਾਂਗਰਸ ਤੇ ਅਕਾਲੀ ਸਰਕਾਰਾਂ ਵੇਲੇ ਈਐਨਏ ਦੀ ਨਾਜਾਇਜ਼ ਵਿਕਰੀ ਹੁੰਦੀ ਰਹੀ ਹੈ। ਈਐਨਏ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਦੋ ਸਾਬਕਾ ਵਿਧਾਇਕਾਂ ਦੇ ਨਾਂ ਸਾਹਮਣੇ ਆਏ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;