ਅੰਮ੍ਰਿਤਸਰ/ਪਟਿਆਲਾ/ਫਿਰੋਜ਼ਪੁਰ/ਮਾਨਾਸਾ| ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨ ਸਰਕਾਰ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕਰਨ ਜਾ ਰਹੇ ਹਨ। ਕਿਸਾਨ ਵੱਲੋਂ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਦੇ ਰੋਹ ਵਿੱਚ 16 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਦੀਆਂ 4 ਪ੍ਰਮੁੱਖ ਥਾਵਾਂ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਰੋਡ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ 5 ਜ਼ਿਲ੍ਹਿਆਂ ਲੁਧਿਆਣਾ, ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਮਜ਼ਦੂਰ ਉਸ ਦਿਨ ਪਟਿਆਲਾ-ਰਾਜਪੁਰਾ ਰੋਡ ’ਤੇ ਢੇਰੀ ਜੱਟਾਂ ਟੋਲ ਪਲਾਜ਼ਾ ’ਤੇ ਚੱਕਾ ਜਾਮ ਕਰਨਗੇ। ਇਸੇ ਤਰ੍ਹਾਂ ਹੋਰਨਾਂ ਥਾਵਾਂ ’ਤੇ ਵੀ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨੂੰ ਸੜਕ ਜਾਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕਿਸਾਨਾਂ ਦਾ ਵੱਡਾ ਐਲਾਨ : ਇਸ ਤਰੀਕ ਨੂੰ ਕਰਨਗੇ ਰੋਡ ਜਾਮ
- ਜਲੰਧਰ ‘ਚ ਦਰਦਨਾਕ ਹਾਦਸਾ ! ਵਿਅਕਤੀ ਦੇ ਸਰੀਰ ਦੇ ਹੋ ਗਏ ਕਈ ਟੁੱਕੜੇ, ਅਣਪਛਾਤੇ ਵਾਹਨ ਨੇ ਮਾਰੀ ਟੱਕਰ
ਜਲੰਧਰ, 17 ਜਨਵਰੀ | ਹਾਈਵੇ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ…
- ਬ੍ਰੇਕਿੰਗ : ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਸਜ਼ਾ, ਪਤਨੀ ਨੂੰ ਵੀ 7 ਸਾਲ ਦੀ ਸਜ਼ਾ
ਪਾਕਿਸਤਾਨ, 17 ਜਨਵਰੀ | ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ…
- ਇਨਸਾਨੀਅਤ ਸ਼ਰਮਸਾਰ ! ਹਾਦਸੇ ‘ਚ ਜ਼ਖਮੀ ਵਪਾਰੀ ਦੀ ਜੇਬ ਚੋਂ ਮਦਦ ਕਰਨ ਵਾਲੇ ਨੇ ਕੱਢੇ 2 ਲੱਖ ਰੁਪਏ
ਅੰਮ੍ਰਿਤਸਰ, 17 ਜਨਵਰੀ | ਇਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬੀਤੀ…
- ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਇਸ ਤਰੀਕ ਨੂੰ 9ਵਾਂ ਗੀਤ ਹੋਵੇਗਾ ਰਿਲੀਜ਼, ਪੋਸਟਰ ਜਾਰੀ
ਪੰਜਾਬ ਡੈਸਕ, 17 ਜਨਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼…
- ਬ੍ਰੇਕਿੰਗ : ਪੰਜਾਬ ‘ਚ ਕੰਗਨਾ ਦੀ ਫਿਲਮ ਐਮਰਜੈਂਸੀ ਦਾ ਵਿਰੋਧ, ਸਿਨੇਮਾ ਘਰਾਂ ਬਾਹਰ ਸਿੱਖ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ, ਸ਼ੋਅ ਹੋਏ ਰੱਦ
ਅੰਮ੍ਰਿਤਸਰ, 17 ਜਨਵਰੀ | ਫਿਲਮੀ ਅਦਾਕਾਰਾ ਤੇ ਮੈਂਬਰ ਪਾਰਲੀਮੈਂਟ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਅੱਜ…
- ਲੁਧਿਆਣਾ ‘ਚ ਮਸ਼ੀਨ ਦੀ ਚਪੇਟ ‘ਚ ਆਇਆ 11 ਸਾਲ ਦਾ ਬੱਚਾ, 2 ਉਂਗਲਾਂ ਕੱਟੀਆਂ, MLA ਛੀਨਾ ਨੇ ਫੈਕਟਰੀ ‘ਤੇ ਕਰਵਾਈ ਰੇਡ
ਲੁਧਿਆਣਾ, 17 ਜਨਵਰੀ | ਇਥੇ ਬਾਲ ਮਜ਼ਦੂਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਸਪਾਲ ਬੰਗੜ…
- ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ, ਮੌਸਮ ਵਿਭਾਗ ਵਲੋਂ 12 ਜ਼ਿਲਿਆਂ ‘ਚ ਸੰਘਣੀ ਧੁੰਦ ਦਾ ਅਲਰਟ
ਚੰਡੀਗੜ੍ਹ, 17 ਜਨਵਰੀ | ਪੰਜਾਬ ਵਿਚ ਅੱਜ ਵੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ…
- ਲੁਧਿਆਣਾ ਦੇ ਹਸਪਤਾਲ ‘ਚ ਔਰਤ ਦੀ ਮੌਤ ਤੋਂ ਬਾਅਦ ਹੰਗਾਮਾ, ਪੁੱਤ ਨੇ ਮਾਂ ਦੀ ਸਹੀ ਦੇਖਭਾਲ ਕਰਨ ਦੇ ਡਾਕਟਰਾਂ ‘ਤੇ ਲਾਏ ਦੋਸ਼
ਲੁਧਿਆਣਾ, 16 ਜਨਵਰੀ | ਅੱਜ ਲੁਧਿਆਣਾ ਦੇ ਬਾਬਾ ਥਾਨ ਸਿੰਘ ਚੌਕ ਸਥਿਤ ਅਰੋੜਾ ਨਰਸਿੰਗ ਹੋਮ…
- ਬੇਕ੍ਰਿੰਗ : ਮੋਦੀ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ, 8ਵੇ ਤਨਖਾਹ ਕਮਿਸ਼ਨ ਦੇ ਗਠਨ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ , 16 ਜਨਵਰੀ | ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ…
- ਬ੍ਰੇਕਿੰਗ : ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਕੀਤਾ ਐਲਾਨ, ਇਸ ਤਰੀਕ ਨੂੰ 101 ਕਿਸਾਨ ਹੋਣਗੇ ਰਵਾਨਾ
ਚੰਡੀਗੜ੍ਹ, 16 ਜਨਵਰੀ | ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21…