ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ : ਕੱਲ੍ਹ ਕਰਨਗੇ ਟੋਲ ਪਲਾਜ਼ਾ ਫਰੀ ਤੇ 16 ਨੂੰ ਭਾਰਤ ਬੰਦ

0
1102

ਜਲੰਧਰ, 14 ਫਰਵਰੀ| ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਵਿਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਦੇ ਬਾਅਦ ਐਲਾਨ ਕੀਤਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਫਰੀ ਕੀਤਾ ਜਾਣਗੇ। ਕਿਸਾਨ ਮੋਰਚਾ ਨੇ ਕਿਹਾ ਕਿ 16 ਨੂੰ ਭਾਰਤ ਬੰਦ ਕੀਤਾ ਜਾਵੇਗਾ।