&NewLine;<p class&equals;"wp-block-paragraph"><strong>ਜਲੰਧਰ&comma; 14 ਅਕਤੂਬਰ &vert; <&sol;strong>ਜਲੰਧਰ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਰਜਨਾਂ ਕਾਂਗਰਸੀ ਕੌਂਸਲਰ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋ ਗਏ ਹਨ। ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਦੱਸ ਦਈਏ ਕਿ ਕੁਝ ਹੀ ਸਮੇਂ ਬਾਅਦ ਜਲੰਧਰ ਵਿਚ MC ਦੀਆਂ ਚੋਣਾਂ ਹੋਣ ਵਾਲੀਆਂ ਹਨ। <br><br>ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਦੇ ਮੌਜੂਦਾ MP ਹਨ। ਦੱਸ ਦਈਏ ਕਿ ਇਹ ਸ਼ਹਿਰ ਕਾਂਗਰਸੀਆਂ ਦਾ ਗੜ੍ਹ ਮੰਨਿਆ ਜਾਂਦਾ ਸੀ ਪਰ ਹੁਣ ਹਰ ਪਾਰਟੀ ਦਾ ਆਗੂ ਆਪ ਦੀ ਚੜ੍ਹਤ ਨੂੰ ਵੇਖ ਕੇ ਇਸ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;