&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ&comma; 19 ਸਤੰਬਰ &vert;<&sol;strong> ਇਥੇ ਇਕ ਵੱਡੀ ਘਟਨਾ ਵਾਪਰੀ ਹੈ। ਮੁਕਤਸਰ &&num;8216&semi;ਚ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨਹਿਰ &&num;8216&semi;ਚ ਡਿੱਗ ਗਈ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। ਝਬੇਲਵਾਲੀ ਪਿੰਡ ਨੇੜੇ ਘਟਨਾ ਵਾਪਰੀ ਹੈ। ਮੁਕਤਸਰ-ਕੋਟਕਪੂਰਾ ਰੋਡ ਨੇੜੇ ਹਾਦਸਾ ਹੋਇਆ। ਬਚਾਅ ਕਾਰਜ ਜਾਰੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਮੁਕਤਸਰ-ਕੋਟਕਪੂਰਾ ਰੋਡ &&num;8216&semi;ਤੇ ਪਿੰਡ ਝਬੇਲਵਾਲੀ ਨੇੜਿਓਂ ਲੰਘਦੀਆਂ ਜੁੜਵਾ ਨਹਿਰਾਂ &&num;8216&semi;ਚੋਂ ਰਾਜਸਥਾਨ ਨਹਿਰ &&num;8216&semi;ਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਨਹਿਰ ਦੇ ਪੁਲ਼ &&num;8216&semi;ਤੇ ਲੱਗੇ ਲੋਹੇ ਦੇ ਐਂਗਲਾਂ &&num;8216&semi;ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ &&num;8216&semi;ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ &&num;8216&semi;ਤੇ ਲੋਕ ਵੱਡੀ ਗਿਣਤੀ &&num;8216&semi;ਚ ਉੱਥੇ ਪੁੱਜ ਗਏ।<br><br>ਉਧਰ ਡਿਪਟੀ ਕਮਿਸ਼ਨਰ ਡਾ&period; ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ &&num;8216&semi;ਤੇ ਪੁੱਜ ਗਏ ਤੇ ਬੱਸ &&num;8216&semi;ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਪ੍ਰਸ਼ਾਸਨਿਕ ਅਮਲਾ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਣ &&num;8216&semi;ਚ ਜੁਟਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਇਸੇ ਨਹਿਰ &&num;8216&semi;ਚ 1992 &&num;8216&semi;ਚ ਡਿੱਗੀ ਸੀ&comma; ਜਿਸ ਵਿਚ ਬੱਚਿਆਂ ਸਮੇਤ ਕਰੀਬ 80 ਮੁਸਾਫ਼ਰਾਂ ਦੀ ਮੌਤ ਹੋ ਗਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;