&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਗੁਰਮੀਤ ਰਾਮ ਰਹੀਮ ਨਾਲ ਜੁੜੀ ਇਕ ਵੱਡੀ ਖਬਰ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ 5 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਨੂੰ ਮਾਮਲੇ ਦੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ&comma; ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ &&num;8216&semi;ਚ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾਂ 26 ਅਗਸਤ ਨੂੰ ਫੈਸਲਾ ਸੁਣਾਉਣਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਰਣਜੀਤ ਸਿੰਘ&comma; ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ&comma; ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁੰਮਨਾਮ ਚਿੱਠੀ ਲਿਖਵਾਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਬੇਟੇ ਨੇ ਜਨਵਰੀ 2003 ਵਿੱਚ ਹਾਈ ਕੋਰਟ &&num;8216&semi;ਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦਿਆਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। 2007 &OpenCurlyQuote;ਚ ਅਦਾਲਤ ਨੇ ਦੋਸ਼ੀਆਂ &OpenCurlyQuote;ਤੇ ਦੋਸ਼ ਤੈਅ ਕੀਤੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;