Big Breaking : ਸਿੱਧੂ ਮੂਸੇਵਾਲਾ ਦੇ ਕਾਤਲ ਦੀਪਕ ਮੁੰਡੀ ਤੇ ਕਪਿਲ ਪੰਡਿਤ ਗ੍ਰਿਫਤਾਰ

0
1597

ਮਾਨਸਾ | ਸਿੱਧੂ ਮੂਸੇਵਾਲਾ ਦੇ ਕਾਤਿਲ ਦੀਪਕ ਮੁੰਡੀ ਤੇ ਕਪਿਲ ਪੰਡਿਤ ਗ੍ਰਿਫ਼ਤਾਰ ਹੋ ਗਏ ਹਨ। ਇਹ ਸ਼ਾਰਪ ਸ਼ੂਟਰ 5 ਮਹੀਨਿਆਂ ਤੋਂ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਸਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਪਿਛਲੇ 5 ਮਹੀਨਿਆਂ ਤੋਂ ਸਿੱਧੂ ਦੇ ਕਾਤਲਾਂ ਦੀ ਭਾਲ ਕਰ ਰਹੀ ਹੈ। ਪਹਿਲਾਂ ਮੰਨੂੰ ਕੁੱਸਾ ਦੇ ਜਗਰੂਪ ਰੂਪਾ ਦਾ ਐਨਕਾਊਂਟਰ ਹੋ ਚੁੱਕਾ ਹੈ। ਪਰ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਦੀਪਕ ਮੁੰਡੀ ਤੇ ਕਪਿਲ ਪੰਡਿਤ ਪੁਲਿਸ ਅੜਿੱਕੇ ਚੜ੍ਹ ਗਏ ਹਨ।