&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ<&sol;strong> <strong>&vert; <&sol;strong>ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ &&num;8216&semi;ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 7 ਨਵੰਬਰ&comma; 2022 ਤੱਕ ਖਤਮ ਹੋ ਰਹੀ ਹੈ&comma; ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ&comma; 2022 ਤੱਕ ਦਾ ਵਾਧਾ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ । ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਓ। &nbsp&semi;&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;