&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਰਿਜ਼ਰਵ ਬੈਂਕ ਆਫ ਇੰਡੀਆ ਨੇ 2 ਹਜ਼ਾਰ ਦੇ ਨੋਟ ਬੰਦ ਕਰ ਦਿੱਤੇ ਹਨ। ਇਨ੍ਹਾਂ ਨੂੰ ਸਾਰੇ ਲੋਕ ਸਿਰਫ 30 ਸਤੰਬਰ ਤਕ ਬੈਂਕਾਂ &&num;8216&semi;ਚ ਜਮ੍ਹਾ ਕਰਵਾ ਸਕਣਗੇ। RBI ਨੇ ਦੇਸ਼ ਦੀ ਸਭ ਤੋਂ ਵੱਡੀ ਕਰੰਸੀ ਉਤੇ ਇਹ ਫੈਸਲਾ ਲਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਿਜ਼ਰਵ ਬੈਂਕ ਮੁਤਾਬਕ 2 ਹਜ਼ਾਰ ਦਾ ਨੋਟ ਲੀਗਲ ਟੈਂਡਰ ਤਾਂ ਰਹੇਗਾ ਪਰ ਇਸਨੂੰ ਸਰਕੂਲੇਸ਼ਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਸਾਲ 2016 ਵਿਚ ਹੋਈ ਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਆਫ ਇੰਡੀਆ ਨੇ 2 ਹਜ਼ਾਰ ਦਾ ਨੋਟ ਜਾਰੀ ਕੀਤਾ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;