&NewLine;<p class&equals;"wp-block-paragraph"><strong>ਅੰਮ੍ਰਿਤਸਰ &vert; <&sol;strong>SGPC ਨੇ ਵੱਡਾ ਫੈਸਲਾ ਲਿਆ ਹੈ। ਅੱਜ SGPC ਦੀ ਐਮਰਜੈਂਸੀ ਮੀਟਿੰਗ ਹੋਈ&comma; ਜਿਸ ਵਿਚ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਐਲਾਨ ਦਿੱਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਰਹਿਣਗੇ। ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਜਥੇਦਾਰ ਸਨ। ਅੱਜ ਦੀ ਇਹ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। à¨‡à¨¹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। à¨œà¨¼à¨¿à¨•ਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ।  <&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F653426519550877&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;