&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਦੋਰਾਹਾ ਵਿਖੇ ਇਕ ਸਟੀਲ ਫੈਕਟਰੀ &&num;8216&semi;ਚ ਬੁਆਇਲਰ ਫਟ ਗਿਆ ਤੇ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਮਜ਼ਦੂਰ ਜਖ਼ਮੀ ਹੋ ਗਏ। ਜ਼ਖਮੀਆਂ ਨੂੰ ਦੋਰਾਹਾ ਦੇ ਸਿੱਧੂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਥੋਂ ਦੇ ਰਾਮਪੁਰ ਰੋਡ ਵਿਖੇ ਗ੍ਰੇਟ ਇੰਡੀਆ ਸਟੀਲ ਫੈਕਟਰੀ ਵਿਚ ਬੁਆਇਲਰ ਫਟ ਗਿਆ। ਧਮਾਕੇ &&num;8216&semi;ਚ 2 ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਅੰਦਰ ਮਜ਼ਦੂਰਾਂ ਨੇ ਦੱਸਿਆ ਕਿ ਉਹ ਰਾਤ ਸਮੇਂ ਕੁਆਰਟਰਾਂ &&num;8216&semi;ਚ ਸੌਂ ਰਹੇ ਸੀ ਤਾਂ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ। ਚਾਰੇ ਪਾਸੇ ਹਨੇਰਾ ਹੀ ਹਨੇਰਾ ਹੋ ਗਿਆ। ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਮਜ਼ਦੂਰਾਂ ਨੇ ਮੁਆਵਜ਼ੇ ਦੀ ਮੰਗ ਵੀ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ &&num;8216&semi;ਤੇ ਗਈ। 2 ਮਜ਼ਦੂਰਾਂ ਨੇ ਲੁਧਿਆਣਾ ਐਸਪੀਐਸ ਹਸਪਤਾਲ ਜਾ ਕੇ ਦਮ ਤੋੜਿਆ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਵੀ ਸੱਦੀ ਗਈ ਹੈ। ਸੈਂਪਲ ਲਏ ਜਾਣਗੇ। ਪੁਲਸ ਬਣਦੀ ਕਾਰਵਾਈ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;