<p><strong>ਹੁਸ਼ਿਆਰਪੁਰ&comma; 30 ਜਨਵਰੀ&vert;<&sol;strong> ਹੁਸ਼ਿਆਰਪੁਰ ਦੇ ਦਸੂਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿਚ ਕੰਮ ਕਰਨ ਵਾਲੇ ਕਰਿੰਦੇ ਨੂੰ ਗੋਲ਼ੀ ਮਾਰ ਦਿੱਤੀ। ਨੌਜਵਾਨ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਓਦਰਾ ਵਾਸੀ ਜੋਗਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੇ ਬਾਅਦ ਸ਼ੋਅਰੂਮ ਦਾ ਮਾਲਕ ਫਰਾਰ ਹੈ।<&sol;p>&NewLine;<p>ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਮਾਲਕ ਨੇ ਗੋਲ਼ੀ ਮਾਰਨ ਦੇ ਬਾਅਦ ਮੁਲਾਜ਼ਮ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਉਥੇ ਛੱਡ ਕੇ ਭੱਜ ਗਿਆ। ਘਟਨਾ ਦੇ ਬਾਅਦ ਪੂਰਾ ਪਰਿਵਾਰ ਸਿਵਲ ਹਸਪਤਾਲ ਪਹੁੰਚਿਆ।<&sol;p>&NewLine;<p>ਪੁਲਿਸ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ &OpenCurlyQuote;ਤੇ ਪਹੁੰਚੇ ਤੇ ਪੂਰੀ ਘਟਨਾ ਦਾ ਜਾਇਜ਼ਾ ਲਿਆ। ਸ਼ੋਅਰੂਮ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;