&NewLine;<p class&equals;"wp-block-paragraph"><strong>ਮੋਹਾਲੀ &vert;<&sol;strong> ਪਿੰਡ ਜਵਾਹਰਪੁਰ ਨੇੜੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਵਿਚ ਪੈਸੇ ਦੇ ਲਾਲਚ ਵਿਚ ਕਿਸੇ ਹੋਰ ਦੀ ਕਿਡਨੀ ਟਰਾਂਸਪਲਾਂਟ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧੋਖਾਧੜੀ ਵਿਚ ਪੁਲਿਸ ਨੇ ਹਸਪਤਾਲ ਦੇ ਕੋਆਰਡੀਨੇਟਰ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਰਸਾ ਦੇ ਰਹਿਣ ਵਾਲੇ ਕਪਿਲ &lpar;28&rpar; ਨੇ ਪੈਸਿਆਂ ਦੇ ਲਾਲਚ ਕਾਰਨ 10 ਲੱਖ ਰੁਪਏ ਵਿਚ ਸੌਦਾ ਤੈਅ ਕਰ ਲਿਆ। ਸੋਨੀਪਤ ਨਿਵਾਸੀ ਸਤੀਸ਼ ਤਾਇਲ ਦੇ ਫਰਜ਼ੀ ਦਸਤਾਵੇਜ਼ ਤਿਆਰ ਕੀਤੇ ਗਏ ਅਤੇ ਉਸ ਦੇ ਫਰਜ਼ੀ ਬੇਟੇ ਨੂੰ ਅਮਨ ਤਾਇਲ ਦੱਸ ਕੇ ਕਿਡਨੀ ਦਿੱਤੀ।<br><br>ਕਪਿਲ ਦਾ ਇਲਜ਼ਾਮ ਹੈ ਕਿ ਉਸ ਦੀ ਕਿਡਨੀ ਕੱਢਣ ਤੋਂ ਬਾਅਦ ਉਸ ਨੂੰ ਘਰ ਭੇਜਣ ਦੀ ਬਜਾਏ ਸਿਰਫ਼ 4&period;5 ਲੱਖ ਰੁਪਏ ਦਿੱਤੇ ਗਏ ਅਤੇ ਇਕ ਕਮਰੇ ਵਿਚ ਬੰਦ ਕਰ ਦਿੱਤਾ ਗਿਆ। ਸਾਢੇ ਚਾਰ ਲੱਖ ਰੁਪਏ ਮਿਲਣ ਤੋਂ ਬਾਅਦ ਕਪਿਲ ਨੇ ਆਪਣੇ ਦੋਸਤ ਦੇ ਕਹਿਣ &&num;8216&semi;ਤੇ ਇਸ ਨੂੰ ਦੁੱਗਣਾ ਕਰਨ ਦੇ ਲਾਲਚ &&num;8216&semi;ਚ ਚਾਰ ਲੱਖ ਰੁਪਏ ਗੁਆ ਦਿੱਤੇ। ਹੁਣ ਉਸ ਕੋਲ ਨਾ ਤਾਂ ਪੈਸੇ ਹਨ ਅਤੇ ਨਾ ਹੀ ਕਿਡਨੀ। ਦੋਵਾਂ ਪਾਸਿਆਂ ਤੋਂ ਠੱਗੀ ਅਤੇ ਲੁੱਟ ਤੋਂ ਬਾਅਦ ਕਪਿਲ ਨੇ ਪੁਲਿਸ ਹੈਲਪਲਾਈਨ ਨੰਬਰ 112 &&num;8216&semi;ਤੇ ਸ਼ਿਕਾਇਤ ਕੀਤੀ। ਪੁਲਿਸ ਨੇ ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।<br><br>ਕਿਡਨੀ ਡੋਨਰ ਕਪਿਲ ਮੁਤਾਬਕ ਸਤੀਸ਼ ਤਾਇਲ ਦਾ ਫਰਜ਼ੀ ਬੇਟਾ ਬਣਨ ਦੇ ਸਾਰੇ ਦਸਤਾਵੇਜ਼ ਹਸਪਤਾਲ &&num;8216&semi;ਚ ਕੰਮ ਕਰਨ ਵਾਲੇ ਕੋਆਰਡੀਨੇਟਰ ਅਭਿਸ਼ੇਕ ਨੇ ਤਿਆਰ ਕੀਤੇ ਸਨ। ਅਭਿਸ਼ੇਕ ਨੇ ਉਸ ਨੂੰ ਕਿਡਨੀ ਦੇ ਬਦਲੇ 10 ਲੱਖ ਰੁਪਏ ਦੇਣ ਦੀ ਗੱਲ ਕਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;