&NewLine;<p class&equals;"wp-block-paragraph"><strong>ਫਰੀਦਕੋਟ &period;<&sol;strong> ਪਿੰਡ ਢੁੱਢੀ ਵਿਚ ਅੱਜ ਦਿਨ ਦਿਹਾੜੇ ਵੱਡੀ ਵਾਰਦਾਤ ਦੀ ਖਬਰ ਮਿਲੀ ਹੈ। ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। <br>ਜਾਣਕਾਰੀ ਅਨੁਸਾਰ ਰਜਨੀਸ਼ ਕੁਮਾਰ ਆਪਣੇ ਘਰ ਵਿੱਚ ਹੀ ਬੈਠਾ ਸੀ। ਉਸ ਵੇਲੇ ਹੀ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਜ਼ਖਮੀਂ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ ਗਿਆ&comma; ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ &&num;8216&semi;ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;