ਹੁਸ਼ਿਆਰਪੁਰ | ਜਿਲ੍ਹੇ ਦੇ ਪਿੰਡ ਚੋਟਾਲਾ ਤੋਂ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕੁਝ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ATM ਨੂੰ ਗੈਸ ਕਟਰ ਨਾਲ ਕੱਟ ਕੇ 8 ਲੱਖ 70 ਹਜਾਰ ਰੁਪਏ ਲੁੱਟ ਲਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਫਰਾਰ ਹਨ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਤੜਕੇ 3 ਵਜੇ ਅੰਜਾਮ ਦਿੱਤਾ ਹੈ। ਇਸ ਘਟਨਾ ਨੂੰ ਬਾਅਦ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਲੁਟੇਰਿਆ ਨੇ ਗੈਸ ਕਟਰ ਨਾਲ ATM ਪੁੱਟ ਕੇ ਲੁੱਟੇ 8 ਲੱਖ
- ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ ₹20.22 ਕਰੋੜ ਖ਼ਰਚ ਕੀਤੇ
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ ₹20.22…
- ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ…
- ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਪੇਪਰ ਲੀਕ 'ਤੇ…
- ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ
ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ…
- ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ…
- ਮੁੱਖ ਮੰਤਰੀ ਸਿਹਤ ਯੋਜਨਾ ‘ਚ ਗੜਬੜ! 14 ਹਸਪਤਾਲਾਂ ‘ਤੇ ਐਕਸ਼ਨ, ਸਰਵੋਦਯਾ ਹਸਪਤਾਲ ਵੀ ਸੂਚੀ ‘ਚ
ਜਲੰਧਰ, 24 ਜੁਲਾਈ 2026 | ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਕਥਿਤ ਗੜਬੜੀਆਂ…
- ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ
ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ…
- ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ…
- ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ…
- ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ…