&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸੁਰਿੰਦਰ ਬਚਨ ਅੱਜ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਏ। ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੁਰਿੰਦਰ ਬਚਨ ਨੇ ਸੰਗੀਤ ਜਗਤ ਵਿੱਚ ਆਪਣੀ ਕਲਾ ਦਾ ਲੋਹਾ ਮਨਵਾਇਆ ਹੈ। ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਵੱਲੋਂ ਅਨੇਕਾਂ ਕਲਾਕਾਰਾਂ ਨੂੰ ਲਾਂਚ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੰਗੀਤਕਾਰ ਸੁਰਿੰਦਰ ਬਚਨ ਵੱਲੋਂ ਗੁਰਦਾਸ ਮਾਨ&comma; ਬੱਬੂ ਮਾਨ&comma; ਕਰਮਜੀਤ ਅਨਮੋਲ&comma; ਭਗਵੰਤ ਮਾਨ&comma; ਕਮਲ ਹੀਰ&comma; ਮਨਮੋਹਨ ਵਾਰਿਸ&comma; ਸੁਰਜੀਤ ਬਿੰਦਰਖੀਆ ਤੇ ਹੋਰ ਅਨੇਕਾਂ ਮਸ਼ਹੂਰ ਕਲਾਕਾਰਾਂ ਦੇ ਗੀਤਾਂ ਨੂੰ ਸੰਗੀਤ ਦੇ ਕੇ ਸੁਪਰਹਿੱਟ ਗੀਤ ਦਿੱਤੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਜ ਸੁਰਿੰਦਰ ਬਚਨ ਦੇ ਜਾਣ ਨਾਲ ਪੰਜਾਬ ਦੀ ਫਿਲਮ ਇੰਡਸਟਰੀ&comma; ਸੰਗੀਤ ਜਗਤ ਨੂੰ ਬਹੁਤ ਵੱਡਾ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬੀ ਦੇ ਨਵੇਂ ਉਭਰਦੇ ਕਲਾਕਾਰ ਦੀ ਪਹੁੰਚ ਜਦੋਂ ਵੱਡੀ ਸੰਗੀਤਕਾਰਾਂ ਕੋਲ ਜਾਣ ਤੋਂ ਬਾਹਰ ਹੋ ਜਾਂਦੀ ਸੀ ਤਾਂ ਸੁਰਿੰਦਰ ਬਚਨ ਨੇ ਉਨ੍ਹਾਂ ਦੀ ਬਾਂਹ ਫੜੀ। ਸੰਗੀਤਕਾਰ ਬਚਨ ਵੱਲੋਂ 16000 ਗੀਤਾਂ ਨੂੰ ਸੰਗੀਤ ਦਿੱਤਾ ਗਿਆ ਤੇ ਸੈਂਕੜੇ ਕਲਾਕਾਰਾਂ ਨੂੰ ਲਾਂਚ ਕੀਤਾ। ਅਜੇ ਇਕ ਹਫ਼ਤਾ ਪਹਿਲਾਂ ਹੀ ਉਹ ਸੁਰਿੰਦਰ ਕੌਰ &&num;8216&semi;ਤੇ ਆਪਣਾ ਸਪੈਸ਼ਲ ਪ੍ਰੋਗਰਾਮ ਫਿਲਮਾ ਕੇ ਹਟੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਰਿੰਦਰ ਬਚਨ ਦੀ ਮੌਤ &&num;8216&semi;ਤੇ ਜਰਨੈਲ ਘੁੰਮਣ ਤੇ ਸੁਰ ਸੰਗਮ ਦੀ ਪੂਰੀ ਟੀਮ ਵੱਲੋਂ ਦੁੱਖ ਪ੍ਰਗਟਾਇਆ ਗਿਆ। ਜਰਨੈਲ ਘੁੰਮਣ ਨੇ ਕਿਹਾ ਕਿ ਅੱਜ ਯਾਰਾਂ ਦਾ ਯਾਰ ਜਾਣ ਨਾਲ ਪੰਜਾਬੀ ਸੰਗੀਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸੁਣੋ ਸੁਰਿੰਦਰ ਬਚਨ ਦੇ ਕੁਝ ਹਿੱਟ ਗੀਤ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Bj3-eWNLumg" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"gBOKU2ZG1rY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"71yyGm4y5aw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"NjPCjCCjMH4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;