<p><strong>ਅੰਮ੍ਰਿਤਸਰ&comma; 27 ਨਵੰਬਰ &vert; <&sol;strong>ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੇ ਦਿੱਤੇ ਪੈਸੇ ਇਕੱਠੇ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਦੇਰ ਰਾਤ ਦੀ ਹੈ ਕਾਊਂਟਰ &&num;8216&semi;ਤੇ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ਤੇ 2 ਵਿਅਕਤੀ ਉਸ ਕੋਲ ਆਏ ਤੇ ਰਸੀਦ ਕਟਵਾਈ। ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ &&num;8216&semi;ਚੋਂ ਇਕ ਲੱਖ ਰੁਪਏ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ-ਚੱਕਰ ਹੋ ਗਏ।<&sol;p>&NewLine;<p>ਇਹ ਘਟਨਾ ਸਬੰਧਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀਸੀਟੀਵੀ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿਚ ਲੱਗੇ ਹੋਏ ਹਨ। ਕਿਤੇ ਨਾ ਕਿਤੇ ਇਸ ਘਟਨਾ ਨਾਲ ਪ੍ਰਬੰਧਕਾਂ &&num;8216&semi;ਤੇ ਵੀ ਸਵਾਲੀਆ ਚਿੰਨ੍ਹ ਲੱਗਦਾ ਹੈ। ਜੇਕਰ ਗੁਰੂ ਘਰ ਦੇ ਗੱਲੇ ਹੀ ਸੁਰੱਖਿਅਤ ਨਹੀਂ ਤਾਂ ਸੰਗਤ ਦਾ ਕੀਮਤੀ ਸਾਮਾਨ ਜੋ ਕਿ ਸੰਗਤਾਂ ਆਪਣੇ ਨਾਲ ਰੱਖਦੀਆਂ ਹਨ ਕਿਸ ਤਰ੍ਹਾਂ ਸੁਰੱਖਿਅਤ ਹੋਵੇਗਾ।<&sol;p>&NewLine;<p>ਇਸ ਸਬੰਧ ਵਿਚ ਮੈਨੇਜਰ ਭਗਵੰਤ ਸਿੰਘ ਤੰਗੇੜਾ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ &&num;8216&semi;ਚੋਂ ਇਕ ਲੱਖ ਰੁਪਏ ਚੋਰੀ ਕੀਤੇ ਗਏ&comma; ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ ਅਤੇ ਆਪਣੇ ਤੌਰ &&num;8216&semi;ਤੇ ਵੀ ਸੀਸੀਟੀਵੀ ਰਾਹੀਂ ਇਨ੍ਹਾਂ ਨੌਸਰਬਾਜ਼ਾਂ ਦਾ ਪਤਾ ਕੀਤਾ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;