<p><strong>ਅੰਮ੍ਰਿਤਸਰ&comma; 14 ਫਰਵਰੀ &vert;<&sol;strong> ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਨਿਕਾਲੇ ਦੀ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਭਲਕੇ ਯਾਨੀ ਸ਼ਨੀਵਾਰ ਨੂੰ 119 ਭਾਰਤੀਆਂ ਨੂੰ ਲੈ ਕੇ ਦੂਜਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇਗਾ। ਇਨ੍ਹਾਂ ਵਿਚ ਵੱਧ ਤੋਂ ਵੱਧ 67 ਪੰਜਾਬੀ ਨੌਜਵਾਨ ਸ਼ਾਮਲ ਹਨ। ਅਨੁਮਾਨ ਹੈ ਕਿ ਉਕਤ ਜਹਾਜ਼ ਕੱਲ ਯਾਨੀ ਸ਼ਨੀਵਾਰ ਸਵੇਰੇ 10 ਤੋਂ 11 ਵਜੇ ਦੇ ਕਰੀਬ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ &&num;8216&semi;ਤੇ ਪਹੁੰਚ ਜਾਵੇਗਾ।<&sol;p>&NewLine;<p>ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਿਪੋਰਟ ਕੀਤੇ ਗਏ ਭਾਰਤੀਆਂ ਵਿਚ 67 ਪੰਜਾਬੀਆਂ&comma; 33 ਹਰਿਆਣਵੀ&comma; 8 ਗੁਜਰਾਤ&comma; 3 ਉੱਤਰ ਪ੍ਰਦੇਸ਼&comma; 2 ਮਹਾਰਾਸ਼ਟਰ&comma; 2 ਰਾਜਸਥਾਨ&comma; ਗੋਆ&comma; ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ 2-2 ਸ਼ਾਮਲ ਹਨ। ਹਾਲਾਂਕਿ ਇਸ ਸਬੰਧੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲੋਂ ਕੋਈ ਬਿਆਨ ਜਾਂ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;