ਵੱਡੀ ਖਬਰ ! ਪੰਜਾਬ ਪੁਲਿਸ ਦੇ 3 IPS ਸਣੇ 18 ਅਧਿਕਾਰੀਆਂ ਨੂੰ ਮਿਲੇਗਾ DGP ਡਿਸਕ ਐਵਾਰਡ, ਲਿਸਟ ਜਾਰੀ

0
171

ਚੰਡੀਗੜ੍ਹ, 27 ਨਵੰਬਰ | ਪੰਜਾਬ ਪੁਲਿਸ ਦੇ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਇਹ ਪੁਰਸਕਾਰ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਜਾਵੇਗਾ। ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ,ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀਪੀਐਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਦੀਆਂ ਹੋਰ ਸ਼ਾਖਾਵਾਂ ਵਿਚ ਤਾਇਨਾਤ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)