ਫਤਿਹਗੜ੍ਹ ਸਾਹਿਬ | ਇਥੇ ਬੱਸੀ ਪਠਾਣਾਂ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਇਨਕਾਊਂਟਰ ਵਿਚ 2 ਗੈਂਗਸਟਰ ਢੇਰ ਹੋ ਗਏ ਤੇ 1 ਜ਼ਖਮੀ ਹੋ ਗਿਆ ਜੋ ਗੱਡੀ ਵਿਚ ਫਰਾਰ ਹੋ ਰਹੇ ਸਨ। ਇਸ ਦੌਰਾਨ 2 ਪੁਲਿਸ ਕਰਮਚਾਰੀਆਂ ਨੂੰ ਵੀ ਗੋਲੀਆਂ ਲੱਗੀਆਂ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਗੈਂਗਸਟਰਾਂ ਨੂੰ ਇਸੇ ਤਰ੍ਹਾਂ ਢੇਰ ਕੀਤਾ ਗਿਆ ਹੈ। ਇਹ ਪੁਲਿਸ ਦੀ ਵੱਡੀ ਕਾਰਵਾਈ ਦੱਸੀ ਜਾ ਰਹੀ ਹੈ। AGTF ਵਲੋਂ ਪੂਰਾ ਸਹਿਯੋਗ ਦਿੱਤਾ ਗਿਆ। ਮਾਰਕੀਟ ਵਿਚ ਹੀ ਇਹ ਮੁੱਠਭੇੜ ਹੋਈ।
ਵੱਡੀ ਖਬਰ : ਪੁਲਿਸ ਤੇ ਗੈਂਗਸਟਰਾਂ ‘ਚ ਮੁੱਠਭੇੜ ਦਰਮਿਆਨ 2 ਗੈਂਗਸਟਰ ਢੇਰ, 1 ਜ਼ਖਮੀ
- ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ)…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ…
- ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਬਹਿਰੀਨ ਦੀ…
- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ
ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ…
- ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ
ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ ਰਵਨੀਤ ਸਿੰਘ ਬਿੱਟੂ,…
- ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ…
- ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ…
- 5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ…
- ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ…