&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਨਾਭਾ ਜੇਲ ਵਿਚ ਕੈਦ ਵੱਡੀ ਗਿਣਤੀ ਕੈਦੀ ਕਾਲੇ ਪੀਲੀਏ &lpar;ਹੈਪੇਟਾਈਟਿਸ&rpar; ਦੀ ਲਪੇਟ ਵਿਚ ਆ ਗਏ ਹਨ। ਸੂਤਰਾਂ ਮੁਤਾਬਕ ਇਸ ਜੇਲ ਦੇ 302 ਕੈਦੀ ਇਸ ਰੋਗ ਤੋਂ ਪੀੜਤ ਹਨ&comma; ਜਿਨ੍ਹਾਂ ਵਿਚੋਂ 250 ਤੋਂ ਵੱਧ ਕੈਦੀ ਹੈਪੇਟਾਈਟਿਸ ਸੀ ਅਤੇ ਬਾਕੀ ਹੈਪੇਟਾਈਟਿਸ ਬੀ ਵਾਇਰਸ ਤੋਂ ਪੀੜਤ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਪਾਜ਼ੇਟਿਵ ਕੈਦੀਆਂ ਦੀ ਅਗਲੀ ਪੜਤਾਲ ਲਈ ਖੂਨ ਦੇ ਸੈਂਪਲ ਭੇਜੇ ਜਾ ਰਹੇ ਹਨ ਤੇ ਨਤੀਜੇ ਆਉਣ ਉਤੇ ਲੋੜੀਂਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਇਸ ਜੇਲ੍ਹ ਵਿਚ 1100 ਦੇ ਕਰੀਬ ਕੈਦੀ ਹਨ&comma; ਜਿਨ੍ਹਾਂ ਦੇ ਖੂਨ ਦੀ ਜਾਂਚ ਤੋਂ ਬਾਅਦ ਵੱਡੇ ਪੱਧਰ &&num;8216&semi;ਤੇ ਕੈਦੀ ਹੈਪੇਟਾਈਟਿਸ ਪਾਜ਼ੇਟਿਵ ਪਾਏ ਗਏ । ਨਾਭਾ ਸਹਾਇਕ ਸੀਨੀਅਰ ਮੈਡੀਕਲ ਅਫਸਰ ਡਾ&period; ਪ੍ਰਦੀਪ ਅਰੋੜਾ ਨੇ ਦੱਸਿਆ ਕਿ 800 ਕੈਦੀਆਂ ’ਚੋਂ 302 ਕੈਦੀ ਰੈਪਿਡ ਟੈਸਟ ਵਿੱਚ ਪਾਜ਼ੇਟਿਵ ਪਾਏ ਗਏ ਸਨ।ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲਾ ਜੇਲ ’ਚ ਵੀ ਟੈਸਟ ਕੀਤੇ ਜਾ ਰਹੇ ਹਨ ਤੇ 2400 ’ਚੋਂ 1100 ਦੇ ਕਰੀਬ ਕੈਦੀਆਂ ਨੂੰ ਹੁਣ ਤੱਕ ਜਾਂਚਿਆ ਗਿਆ ਹੈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;