<p><strong>ਅੰਮ੍ਰਿਤਸਰ&comma; 19 ਅਕਤੂਬਰ &vert;<&sol;strong> ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ &&num;8216&semi;ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਜਦੋ-ਜ਼ਹਿਦ ਬਾਹਰ ਕੱਢਿਆ।<&sol;p>&NewLine;<p>ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਕਤੀ ਦਿਮਾਗੀ ਤੌਰ &&num;8216&semi;ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;