<p><strong>ਚੰਡੀਗੜ੍ਹ &vert;<&sol;strong> ਆਮ ਆਦਮੀ ਪਾਰਟੀ ਅੱਜ ਜਲੰਧਰ ਅਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਕਰੇਗੀ। ਪਾਰਟੀ ਪਹਿਲਾਂ ਹੀ 9 ਸੀਟਾਂ &&num;8216&semi;ਤੇ ਆਪਣੇ ਉਮੀਦਵਾਰ ਖੜ੍ਹੇ ਕਰ ਚੁੱਕੀ ਹੈ। ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ &&num;8216&semi;ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।<&sol;p>&NewLine;<p>ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਐਤਵਾਰ ਨੂੰ &&num;8216&semi;ਆਪ&&num;8217&semi; &&num;8216&semi;ਚ ਸ਼ਾਮਲ ਹੋ ਗਏ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਲੁਧਿਆਣਾ &&num;8216&semi;ਚ ਪਾਰਟੀ ਦੀ ਸਥਿਤੀ ਅਜੇ ਸਪੱਸ਼ਟ ਨਹੀਂ ਹੈ ਪਰ ਕਿਹਾ ਜਾ ਰਿਹਾ ਹੈ ਕਿ ਪਾਰਟੀ ਇੱਥੋਂ ਮੌਜੂਦਾ ਵਿਧਾਇਕਾਂ &&num;8216&semi;ਚੋਂ ਕਿਸੇ ਇਕ ਨੂੰ ਮੌਕਾ ਦੇ ਸਕਦੀ ਹੈ। ਇਸ ਤੋਂ ਪਹਿਲਾਂ ਵੀ &&num;8216&semi;ਆਪ&&num;8217&semi; ਨੇ ਆਪਣੇ ਪੰਜ ਮੰਤਰੀਆਂ ਨੂੰ ਮੈਦਾਨ &&num;8216&semi;ਚ ਉਤਾਰਿਆ ਹੈ। ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਨੂੰ ਜਲਦ ਹੀ ਫਾਈਨਲ ਕਰਨ ਦੀ ਗੱਲ ਚੱਲ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;