<p><strong>ਜਲੰਧਰ&comma; 1 ਮਾਰਚ &vert;<&sol;strong> ਮੋਤਾ ਸਿੰਘ ਨਗਰ ਸਥਿਤ ਵਰਦਾਨ ਮੈਡੀਕਲ ਸੈਂਟਰ &OpenCurlyQuote;ਚ ਹੋਈ ਫਾਇਰਿੰਗ ਘਟਨਾ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਏਸੀਪੀ ਮਾਡਲ ਟਾਊਨ ਪਰਮਿੰਦਰ ਸਿੰਘ ਅਤੇ ਥਾਣਾ ਨੰਬਰ 6 ਦੀ ਐਸਐਚਓ ਗੌਰੀ ਨੂੰ ਅੱਜ ਮੁਅੱਤਲ &lpar;Suspend&rpar; ਕਰ ਦਿੱਤਾ&comma; ਕਿਉਂਕਿ ਮਾਮਲੇ ਦੀ ਜਾਂਚ ਦੌਰਾਨ ਲਾਪਰਵਾਹੀ ਦੇ ਤੱਥ ਸਾਹਮਣੇ ਆਏ।<&sol;p>&NewLine;<p>ਸ਼ਹਿਰ ਵਿੱਚ ਲਗਾਤਾਰ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਨੇ ਇਸ ਘਟਨਾ ਦੀ ਸਮੀਖਿਆ ਕੀਤੀ। ਇਸ ਦੌਰਾਨ ਸੰਬੰਧਤ ਅਧਿਕਾਰੀਆਂ ਦੀ ਭੂਮਿਕਾ &OpenCurlyQuote;ਤੇ ਸਵਾਲ ਉਠੇ।<&sol;p>&NewLine;<p>ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਂਚ &lpar;Investigation&rpar; ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ-ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;