&NewLine;<p class&equals;"wp-block-paragraph">ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ&comma; ਜੋ ਆਮ ਲੋਕਾਂ ਦੀ ਭਲਾਈ ਉਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;tube&period;jpg" alt&equals;"" class&equals;"wp-image-30324"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਮਾਨ ਸਰਕਾਰ ਨੇ ਬਿਜਲੀ ਉਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;