ਵੱਡੀ ਖਬਰ : ਅਕਾਲੀ ਆਗੂ ਬੰਟੀ ਰੋਮਾਣਾ ਨੂੰ ਲਿਆ ਪੁਲਿਸ ਹਿਰਾਸਤ ‘ਚ, ਪੜ੍ਹੋ ਪੂਰਾ ਮਾਮਲਾ

0
1053

ਚੰਡੀਗੜ੍ਹ, 26 ਅਕਤੂਬਰ| ਅਕਾਲੀ ਆਗੂੂ ਬੰਟੀ ਰੋਮਾਣਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਕ ਫੇਕ ਵੀਡੀਓ ਸ਼ੇਅਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਬੰਟੀ ਰੋਮਾਣਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਸ਼ੇਅਰ ਕੀਤੀ ਸੀ।