&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਮੋਗਾ &vert;<&sol;strong> ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ &&num;8216&semi;ਤੇ ਹਮਲਾ ਕੀਤਾ ਸੀ। ਇਸ ਘਟਨਾ ਦੇ ਬਾਅਦ ਤੋਂ ਪੁਲਿਸ ਉਸ ਦੀ ਭਾਲ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">20 ਅਪ੍ਰੈਲ ਨੂੰ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ &&num;8216&semi;ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ &&num;8216&semi;ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਰਿਹਾਅ ਕਰ ਦਿੱਤਾ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;