ਜਲੰਧਰ/ਅੰਮ੍ਰਿਤਸਰ/ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਚਾਰੋਂ ਪਾਸੇ ਘੇਰਾ ਪਾ ਕੇ ਅੰਮ੍ਰਿਤਪਾਲ ਨੂੰ ਕਾਬੂ ਕੀਤਾ। ਕੜੀ ਮੁਸ਼ੱਕਤ ਤੋਂ ਬਾਅਦ ਇਹ ਸਫਲਤਾ ਮਿਲੀ। 6 ਸਾਥੀਆਂ ਨੂੰ ਪਹਿਲਾਂ ਫੜਿਆ ਸੀ ਅਸਲੇ ਸਮੇਤ ਤੇ ਅੰਮ੍ਰਿਤਪਾਲ ਨੇ ਕਾਫੀ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਦੇ ਪਿੰਡ ਜੱਲੂਪੁਰ ਖੇਰਾ ਨੂੰ ਵੀ ਪੁਲਿਸ ਛਾਊਣੀ ਵਿਚ ਤਬਦੀਲ ਕਰ ਦਿੱਤਾ ਹੈ। ਪੁਲਿਸ ਨੇ ਕਾਫੀ ਪਲਾਨਿੰਗ ਨਾਲ ਇਹ ਆਪ੍ਰੇਸ਼ਨ ਕੀਤਾ। ਇਹ ਕਾਰਵਾਈ ਗ੍ਰਿਫਤਾਰੀ ਦੀ ਜਲੰਧਰ ਦੇ ਨਕੋਦਰ ਲਾਗੇ ਹੋਈ ਹੈ।
ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਗ੍ਰਿਫਤਾਰ
- ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
- ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ…
- ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ…
- ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ…
- ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…
- ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ…
- ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ…
- ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ'…