<p><strong>ਚੰਡੀਗੜ੍ਹ&comma; 18 ਫਰਵਰੀ &vert;<&sol;strong> ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਖਤਰੇ ਵਿਚ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।<&sol;p>&NewLine;<p>ਨਿਯਮਾਂ ਮੁਤਾਬਕ ਜੇਕਰ ਉਹ 60 ਦਿਨਾਂ ਤੱਕ ਲੋਕ ਸਭਾ ਦੀ ਕਾਰਵਾਈ ਤੋਂ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕੇ ਹਨ। ਹਾਲਾਂਕਿ ਇਸ ਪਟੀਸ਼ਨ &&num;8216&semi;ਤੇ ਕਦੋਂ ਸੁਣਵਾਈ ਹੋਵੇਗੀ&quest; ਇਸ ਸਬੰਧੀ ਅਗਲੇ ਦੋ ਦਿਨਾਂ ਵਿਚ ਫੈਸਲਾ ਲਿਆ ਜਾਵੇਗਾ।<&sol;p>&NewLine;<p>ਅੰਮ੍ਰਿਤਪਾਲ ਦੇ ਵਕੀਲ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਸ ਸਬੰਧੀ ਲੋਕ ਸਭਾ ਤੋਂ ਪੱਤਰ ਮਿਲਿਆ ਹੈ&comma; ਜਿਸ ਕਾਰਨ ਇਹ ਸਭ ਕੁਝ ਸਾਹਮਣੇ ਆਇਆ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਅਜਿਹੇ ਵਿਚ ਲੋਕ ਸਭਾ ਸਪੀਕਰ ਵੱਲੋਂ ਉਨ੍ਹਾਂ ਨੂੰ ਸੈਸ਼ਨ ਵਿਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;