ਵੱਡੀ ਖਬਰ : ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਗ੍ਰਿਫਤਾਰ, ਅਜਨਾਲਾ ਕੇਸ ‘ਚ ਪੁਲਿਸ ਨੇ ਕੀਤੀ ਕਾਰਵਾਈ

0
1694

ਮੁਕਤਸਰ, 15 ਦਸੰਬਰ| ਅਜਨਾਲ਼ਾ ਕੇਸ ‘ਚ ਭਾਈ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਅਜਨਾਲ਼ਾ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। 39 ਨੰਬਰ ਐਫਆਈਆਰ ‘ਚ ਮੁਕਤਸਰ ਜ਼ਿਲ੍ਹੇ ਦੇ ਇਸ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ।

ਹਿਰਾਸਤ ਚ ਲਏ ਗਏ ਇਸ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਅਜਨਾਲ਼ਾ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ

ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ।