<p><strong>ਪਟਿਆਲਾ&comma; 8 ਦਸੰਬਰ &vert;<&sol;strong> ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ&comma; ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ &&num;8216&semi;ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ। ਰਾਜੋਆਣਾ ਦੀ ਭੁੱਖ-ਹੜਤਾਲ ਦਾ ਅੱਜ ਤੀਸਰਾ ਦਿਨ ਹੈ।<&sol;p>&NewLine;<p>ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਈ ਗਈ ਫਾਂਸੀ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ &&num;8216&semi;ਤੇ ਫੈਸਲਾ ਨਾ ਹੋਣ ਉਤੇ ਪਟੀਸ਼ਨ ਵਾਪਸ ਲੈਣ ਦੀ ਮੰਗ ਕੀਤੀ ਹੈ&comma; ਜਿਸ ਨੇ 5 ਦਸਬੰਰ ਤੋਂ ਭੁੱਖ-ਹੜਤਾਲ ਸ਼ੁਰੂ ਕੀਤੀ ਸੀ। ਜਥੇਦਾਰ ਦੀ ਅਪੀਲ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ-ਹੜਤਾਲ ਖਤਮ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;