<p><strong>ਅੰਮ੍ਰਿਤਸਰ&comma; 1 ਫਰਵਰੀ&vert;<&sol;strong> ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ CM ਦੇ ਜ਼ਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਆ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ।<&sol;p>&NewLine;<p>ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ &&num;8211&semi; ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ&sol;ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ &&num;8216&semi;ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ &&num;8216&semi;ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।<&sol;p>&NewLine;<p>ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ&quest; ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ à¨¬à¨¾à¨¬à¨¾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ।<&sol;p>&NewLine;<p>1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਸੀ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।<&sol;p>&NewLine;<p>ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;