<p><strong>ਚੰਡੀਗੜ੍ਹ&comma; 5 ਨਵੰਬਰ&vert; <&sol;strong>ਰਾਜਸਥਾਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਭਾਜਪਾ ਨੇ ਵੱਡੀ ਕਾਰਵਾਈ ਕਰਦਿਆਂ ਗੁਰਦੁਆਰਿਆਂ ਬਾਰੇ ਘਟੀਆ ਬਿਆਨਬਾਜ਼ੀ ਕਰਨ ਵਾਲੇ ਰਾਜਸਥਾਨ ਤੋਂ ਭਾਜਪਾ ਨੇਤਾ ਸੰਦੀਪ ਦਿਆਮਾ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।<&sol;p>&NewLine;<p>ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਜਸਥਾਨ ਵਿਚ ਹੋਈ ਭਾਰਤੀ ਜਨਤਾ ਪਾਰਟੀ ਦੀ ਇਕ ਚੋਣ ਰੈਲੀ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਸੰਦੀਪ ਦਿਆਮਾ ਨੇ ਗੁਰਦੁਆਰਿਆਂ ਬਾਰੇ ਬੜਾ ਹੀ ਬੇਹੁਦਾ&comma; ਘਟੀਆ ਤੇ ਬੇਤੁਕਾ ਬਿਆਨ ਦਿੱਤਾ ਸੀ।<&sol;p>&NewLine;<p>ਉਸਨੇ ਸਟੇਜ ਤੋਂ ਬੋਲਦਿਆਂ ਕਿਹਾ ਸੀ ਕਿ ਗੁਰਦੁਆਰਿਆਂ ਤੇ ਮਸਜਿਦਾਂ ਨੂੰ ਨਾਸੂਰ ਕਿਹਾ ਸੀ ਤੇ ਨਾਲ ਹੀ ਇਹ ਵੀ ਕਿਹਾ ਸੀ ਕਿ ਇਨ੍ਹਾਂ ਨੂੰ ਉਖਾੜ ਸੁੱਟ ਦੇਣਾ ਚਾਹੀਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;