<div><strong>ਪਟਿਆਲਾ &comma;10 ਫਰਵਰੀ &vert;<&sol;strong>ਪਟਿਆਲਾ ਦੇ ਇਕ ਸਕੂਲ ਦੇ ਕੋਲੋ 8 ਰਾਕੇਟ ਬਰਾਮਦ ਹੋਏ ਸਬ ਤੋਂ ਪਹਿਲਾਂ  ਇਨ੍ਹਾਂ ਤੇ ਟ੍ਰੈਫਿਕ ਪੁਲਿਸ ਦੀ ਨਜ਼ਰ ਪਈ। ਪੁਲਿਸ ਨੇ ਤਰੁੰਤ ਬੰਬ ਸਕਵਾਈਡ ਬੁਲਾ ਕੇ ਇਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੋਕੇ ਤੇ ਪਹੁੰਚੇ ਐਸ&period; ਐਸ&period; ਪੀ ਨਾਨਕ ਸਿੰਘ ਨੇ ਦੱਸਿਆ ਕਿ  ਇਨ੍ਹਾਂ ਰਾਕੇਟ ਦੇ  ਸੇਲਸ ਵਿੱਚ ਵਿਸਫੋਟ ਨਹੀਂ ਸੀ।ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਉਂਡ ਨੇੜੇ ਖਾਲੀ ਪਈ ਜਗ੍ਹਾ ਤੇ ਬੰਬ ਤੇ ਲਾਂਚਰ ਲਾਵਾਰਸ ਹਾਲਤ ਵਿੱਚ ਪਏ ਸਨ। ਜਿਸ ਬਾਰੇ ਸਥਾਨਕ ਲੋਕਾਂ ਵੱਲੋਂ ਥਾਣਾ ਲਹੌਰੀ ਗੇਟ ਪੁਲਿਸ ਨੂੰ ਸੂਚਨਾ ਦਿੱਤੀ ਗਈ।<&sol;div>&NewLine;<div><&sol;div>&NewLine;<div>ਸਥਾਨਕ ਰਾਜਪੁਰਾ ਰੋਡ ਕੋਲ ਬੰਬ ਅਤੇ ਲਾਂਚਰ ਪਏ ਮਿਲੇ ਹਨ। ਜਿਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਉਂਡ ਨੇੜੇ ਖਾਲੀ ਪਈ ਜਗ੍ਹਾ ਤੇ ਬੰਬ ਤੇ ਲਾਂਚਰ ਲਾਵਾਰਸ ਹਾਲਤ ਵਿੱਚ ਪਏ ਸਨ। ਜਿਸ ਬਾਰੇ ਸਥਾਨਕ ਲੋਕਾਂ ਵੱਲੋਂ ਥਾਣਾ ਲਹੌਰੀ ਗੇਟ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ਤੇ ਪੁੱਜ ਕੇ ਬੰਬ ਅਤੇ ਲਾਂਚਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਦੱਸਿਆ  ਕਿ ਅੱਗੇ ਦੀ ਤਫਤੀਸ਼ ਜਾਰੀ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;