<p><strong>ਚੰਡੀਗੜ੍ਹ&comma; 23 ਫਰਵਰੀ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।<&sol;p>&NewLine;<p><img class&equals;"alignnone wp-image-83467" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;02&sol;ster-1-300x91&period;jpg" alt&equals;"" width&equals;"323" height&equals;"98" &sol;><&sol;p>&NewLine;<p>ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><amp-youtube data-videoid&equals;"XdiH5n0ZxAU" layout&equals;"responsive" width&equals;"1000" height&equals;"563"><&sol;amp-youtube><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;