&NewLine;<p class&equals;"wp-block-paragraph"><br><strong>ਸੰਗਰੂਰ &vert; <&sol;strong>ਇਥੇ ਇਕ ਵੱਡਾ ਦਰਦਨਾਕ ਹਾਦਸਾ ਵਾਪਰਿਆ ਹੈ। ਸੰਗਰੂਰ ਤੋਂ ਧੂਰੀ ਨੂੰ ਜਾਣ ਵਾਲੇ ਫਲਾਈਓਵਰ &&num;8216&semi;ਤੇ ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਕਾਰਨ 3 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਗੁਬਾਰੇ ਵੇਚਣ ਵਾਲਾ ਪਿਤਾ ਅਤੇ 9ਵੀਂ ਜਮਾਤ ਵਿਚ ਪੜ੍ਹਦਾ ਉਸ ਦਾ ਬੱਚਾ ਭਿਆਨਕ ਧਮਾਕੇ ਵਿਚ ਆਪਣੀਆਂ ਦੋਵੇਂ ਲੱਤਾਂ ਗੁਆ ਬੈਠਾ। <&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-16h41m48s767&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-16h41m48s767-1024x576&period;png" alt&equals;"" class&equals;"wp-image-43219"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਧਮਾਕੇ &&num;8216&semi;ਚ ਦੋਵੇਂ ਪਿਓ-ਪੁੱਤ ਦੀਆਂ ਲੱਤਾਂ ਕੱਟੀਆਂ ਗਈਆਂ ਅਤੇ ਹੱਥਾਂ ਅਤੇ ਚਿਹਰੇ &&num;8216&semi;ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਪਰਿਵਾਰ ਲਈ ਗੁਬਾਰੇ ਲੈਣ ਆਏ ਇਕ ਪੁਲਿਸ ਮੁਲਾਜ਼ਮ ਦੇ ਵੀ ਹੱਥਾਂ ਅਤੇ ਚਿਹਰੇ &&num;8216&semi;ਤੇ ਗੰਭੀਰ ਸੱਟਾਂ ਲੱਗੀਆਂ। ਸੰਗਰੂਰ ਦੇ ਹਸਪਤਾਲ ਨੇ ਗੁਬਾਰੇ ਵੇਚਣ ਵਾਲੇ ਦੋਵੇਂ ਪਿਓ-ਪੁੱਤ&comma; ਜਿਨ੍ਹਾਂ ਦੀਆਂ ਦੋਵੇਂ ਲੱਤਾਂ ਕੱਟੀਆਂ ਹੋਈਆਂ ਸਨ&comma; ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-16h21m36s673&period;png" alt&equals;"" class&equals;"wp-image-43221" width&equals;"736" height&equals;"405"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੰਜ਼ਿਰ ਦੇਖ ਕੇ ਲੋਕਾਂ ਦੇ ਰੌਂਗਟੇ ਖੜ੍ਹੇ ਹੋ ਗਏ। ਚਾਰੋਂ ਪਾਸੇ ਖੂਨ ਹੀ ਖੂਨ ਖਿੱਲਰਿਆ ਸੀ। ਧਮਾਕੇ ਦੀ ਆਵਾਜ਼ ਨਾਲ ਸਾਰੇ ਸਹਿਮ ਗਏ। ਚੀਕ-ਚਿਹਾੜਾ ਵੇਖ ਕੇ ਸਾਰੇ ਇਕਦਮ ਹੈਰਾਨ ਰਹਿ ਗਏ ਤੇ ਤੁਰੰਤ ਹਸਪਤਾਲ ਲਿਜਾਇਆ ਗਿਆ। <br><br><strong>ਵੇਖੋ ਵੀਡੀਓ<&sol;strong><&sol;p>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F3154097981554448&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;